ਖ਼ਬਰਨਾਮਾ: ਇਜ਼ਰਾਈਲ ਦੇ ਰਾਸ਼ਟਰਪਤੀ ਆਇਜ਼ਕ ਹਰਜ਼ੋਗ ਦਾ ਸਿਡਨੀ ਦੌਰਾ, ਸੁਰੱਖਿਆ ਪਾਬੰਦੀਆਂ ਦੇ ਬਾਵਜੂਦ ਪ੍ਰਦਰਸ਼ਨਾਂ ਦੀ ਤਿਆਰੀ copertina

ਖ਼ਬਰਨਾਮਾ: ਇਜ਼ਰਾਈਲ ਦੇ ਰਾਸ਼ਟਰਪਤੀ ਆਇਜ਼ਕ ਹਰਜ਼ੋਗ ਦਾ ਸਿਡਨੀ ਦੌਰਾ, ਸੁਰੱਖਿਆ ਪਾਬੰਦੀਆਂ ਦੇ ਬਾਵਜੂਦ ਪ੍ਰਦਰਸ਼ਨਾਂ ਦੀ ਤਿਆਰੀ

ਖ਼ਬਰਨਾਮਾ: ਇਜ਼ਰਾਈਲ ਦੇ ਰਾਸ਼ਟਰਪਤੀ ਆਇਜ਼ਕ ਹਰਜ਼ੋਗ ਦਾ ਸਿਡਨੀ ਦੌਰਾ, ਸੁਰੱਖਿਆ ਪਾਬੰਦੀਆਂ ਦੇ ਬਾਵਜੂਦ ਪ੍ਰਦਰਸ਼ਨਾਂ ਦੀ ਤਿਆਰੀ

Ascolta gratuitamente

Vedi i dettagli del titolo

A proposito di questo titolo

ਇਜ਼ਰਾਈਲ ਦੇ ਰਾਸ਼ਟਰਪਤੀ ਆਇਜ਼ਕ ਹਰਜ਼ੋਗ 9 ਫਰਵਰੀ ਨੂੰ ਸਿਡਨੀ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਯਾਤਰਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਜਦਕਿ ਨਿਊ ਸਾਊਥ ਵੇਲਜ਼ ਪੁਲਿਸ ਨੇ ਸਿਡਨੀ ਦੇ ਕੁਝ ਹਿੱਸਿਆਂ ਵਿੱਚ ਪ੍ਰਦਰਸ਼ਨਾਂ ‘ਤੇ ਲੱਗੀਆਂ ਪਾਬੰਦੀਆਂ ਨੂੰ ਹੋਰ ਵਧਾ ਦਿੱਤਾ ਹੈ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Ancora nessuna recensione