ਮੈਲਬਰਨ ਵਿੱਚ ਮਹਾਤਮਾ ਗਾਂਧੀ ਦੀ ਕਾਂਸੀ ਦੀ ਮੂਰਤੀ ਦੀ ਹੋਈ 'ਚੋਰੀ' copertina

ਮੈਲਬਰਨ ਵਿੱਚ ਮਹਾਤਮਾ ਗਾਂਧੀ ਦੀ ਕਾਂਸੀ ਦੀ ਮੂਰਤੀ ਦੀ ਹੋਈ 'ਚੋਰੀ'

ਮੈਲਬਰਨ ਵਿੱਚ ਮਹਾਤਮਾ ਗਾਂਧੀ ਦੀ ਕਾਂਸੀ ਦੀ ਮੂਰਤੀ ਦੀ ਹੋਈ 'ਚੋਰੀ'

Ascolta gratuitamente

Vedi i dettagli del titolo

A proposito di questo titolo

ਮੈਲਬਰਨ ਵਿੱਚ ਮਹਾਤਮਾ ਗਾਂਧੀ ਦੀ ਕਾਂਸੀ ਦੀ ਮੂਰਤੀ ਦੀ ਕਥਿਤ ਚੋਰੀ ਹੋਣ ਨਾਲ ਭਾਰਤੀ ਭਾਈਚਾਰੇ ਸਮੇਤ ਸੰਸਾਰ ਭਰ ਦੇ ਗਾਂਧੀਵਾਦੀ ਸੋਚ ਰੱਖਣ ਵਾਲਿਆਂ ਨੂੰ ਸਖਤ ਹੈਰਾਨੀ ਅਤੇ ਦੁੱਖ ਹੋਇਆ ਹੈ। ਵਿਕਟੋਰੀਆ ਪੁਲਿਸ ਨੇ ਜਾਂਚ ਸ਼ੁਰੂ ਕਰਦੇ ਹੋਏ ਸਕਰੈਪ ਮੈਟਲ ਡੀਲਰਾਂ ਨੂੰ ਸਤਰਕ ਰਹਿਣ ਲਈ ਕਿਹਾ ਹੈ। ਇਹ ਮੂਰਤੀ 2021 ਵਿੱਚ ਭਾਰਤ ਦੀ ਸਰਕਾਰ ਵੱਲੋਂ ਤੋਹਫੇ ਵਿੱਚ ਦਿੱਤੀ ਗਈ ਸੀ, ਜੋ ਸ਼ਾਂਤੀ, ਗੈਰ-ਹਿੰਸਾ ਅਤੇ ਸਾਂਝੀਆਂ ਕਦਰਾਂ ਦਾ ਇੱਕ ਪ੍ਰਤੀਕ ਸੀ।
Ancora nessuna recensione