ਖ਼ਬਰਨਾਮਾ: 'ਟਰੰਪ ਦੇ ਨਵੇਂ ਸ਼ਾਂਤੀ ਬੋਰਡ ਵਿੱਚ ਸ਼ਾਮਿਲ ਹੋਣ ਬਾਰੇ ਆਸਟ੍ਰੇਲੀਆ ਕਰ ਰਿਹਾ ਹੈ ਵਿਚਾਰ', ਵਿਦੇਸ਼ ਮੰਤਰੀ ਪੈਨੀ ਵੋਂਗ copertina

ਖ਼ਬਰਨਾਮਾ: 'ਟਰੰਪ ਦੇ ਨਵੇਂ ਸ਼ਾਂਤੀ ਬੋਰਡ ਵਿੱਚ ਸ਼ਾਮਿਲ ਹੋਣ ਬਾਰੇ ਆਸਟ੍ਰੇਲੀਆ ਕਰ ਰਿਹਾ ਹੈ ਵਿਚਾਰ', ਵਿਦੇਸ਼ ਮੰਤਰੀ ਪੈਨੀ ਵੋਂਗ

ਖ਼ਬਰਨਾਮਾ: 'ਟਰੰਪ ਦੇ ਨਵੇਂ ਸ਼ਾਂਤੀ ਬੋਰਡ ਵਿੱਚ ਸ਼ਾਮਿਲ ਹੋਣ ਬਾਰੇ ਆਸਟ੍ਰੇਲੀਆ ਕਰ ਰਿਹਾ ਹੈ ਵਿਚਾਰ', ਵਿਦੇਸ਼ ਮੰਤਰੀ ਪੈਨੀ ਵੋਂਗ

Ascolta gratuitamente

Vedi i dettagli del titolo

A proposito di questo titolo

ਆਸਟ੍ਰੇਲੀਆਈ ਸਰਕਾਰ ਸੰਯੁਕਤ ਰਾਜ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਨਵੇਂ ਤੌਰ ’ਤੇ ਬਣਾਏ ਗਏ ਸ਼ਾਂਤੀ ਬੋਰਡ ਵਿੱਚ ਸ਼ਾਮਿਲ ਹੋਣ ਦੇ ਮਸਲੇ ’ਤੇ ਵਿਚਾਰ ਕਰ ਰਹੀ ਹੈ। ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਟਰੰਪ ਪ੍ਰਸ਼ਾਸਨ ਤੋਂ ਇਸ ਬੋਰਡ ਦੇ ਉਦੇਸ਼ਾਂ ਅਤੇ ਸੰਚਾਲਨ ਸਬੰਧੀ ਹੋਰ ਸਪੱਸ਼ਟੀਕਰਨ ਮੰਗਿਆ ਹੈ। ਇਸ ਸਮੇਤ, ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਪੌਡਕਾਸਟ ਵਿੱਚ ਸੁਣੋ।
Ancora nessuna recensione