EP 04: ਪ੍ਰੇਮ ਕਹਾਣੀ ਦੀ ਸ਼ੁਰੂਵਾਤ copertina

EP 04: ਪ੍ਰੇਮ ਕਹਾਣੀ ਦੀ ਸ਼ੁਰੂਵਾਤ

EP 04: ਪ੍ਰੇਮ ਕਹਾਣੀ ਦੀ ਸ਼ੁਰੂਵਾਤ

Ascolta gratuitamente

Vedi i dettagli del titolo

A proposito di questo titolo

ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਜਦ ਰਾਂਝੇ ਨੇ ਹੀਰ ਨੂੰ ਪਹਿਲੀ ਵਾਰ ਵੇਖਿਆ ਤਾਂ ਪਹਿਲੀ ਹੀ ਨਜ਼ਰ ਚ ਦਿਲ ਦੇ ਬੈਠਾ। ਹੀਰ ਜੋ ਇਕ ਸਿਆਲ ਜਨਜਾਤਿ ਚ ਪੈਦਾ ਹੋਇ ਇਕ ਅਮੀਰ ਪਰਿਵਾਰ ਦੀ ਕੁੜੀ ਸੀ , ਤੇ ਉਸਨੇ ਵੀ ਰਾਂਝੇ ਨੂੰ ਪਹਿਲੀ ਵਾਰ ਵੇਖਦੇ ਹੀ ਦਿਲ ਦੇ ਦਿੱਤਾ ਸੀ। ਹੀਰ ਤੇ ਰਾਂਝਾ ਦੋਵੇਂ ਚੋਰੀ ਛਿਪੇ ਮਿਲਣ ਲਗੇ। ਹੀਰ ਰਾਂਝੇ ਦੇ ਲਈ ਹਰ ਰੋਜ਼ ਆਪਣੇ ਹੱਥੀਂ ਬਣਾਏ ਪਰਾਂਠੇ ਲੇਹਾਂਦੀ। Learn more about your ad choices. Visit megaphone.fm/adchoices
Ancora nessuna recensione